ਸੁਖਵਿੰਦਰ ਸਿੰਘ ਨਿਹੰਗ ਸਿੰਘ
Pages
ਘਰ
ਗੁਰਬਾਣੀ ਕਥਾ
ਦਸਮ ਗ੍ਰੰਥ ਵਾਰਤਾ
ਟਾਕ ਸ਼ੋਅ
ਵੱਖ ਵੱਖ ਵਿਸ਼ੇ
ਲੇਖ
Wednesday, June 20, 2012
Gurmati Discussions
ਸੁਖਵਿੰਦਰ ਸਿੰਘ ਨਿਹੰਗ ਸਿੰਘ ਜੀ ਦੁਆਰਾ ਗੁਰਮਤਿ ਵਿਚਾਰਾਂ "ਨਿਹੰਗ ਛਾਉਣੀ ਫ਼ਤਿਹ ਸਿੰਘ ਕੇ ਜੱਥੇ ਸਿੰਘ" ਜੀ. ਟੀ. ਰੋਡ ਸਰਹਿੰਦ ਜਿਲ੍ਹਾ ਫ਼ਤਿਹਗੜ੍ਹ ਵਿਖੇ ੧੭-੬-੨੦੧੨ ਤੋਂ ਹੋ ਰਹੀਆਂ ਨੇ ਜਿਸ ਦੀ ਰਿਕਾਰਡਿੰਗ ਇਥੇ ਪਾਈ ਜਾ ਰਹੀ ਹੈ ।
>>>Download mp3<<<
>>>Play mp3 (1 to 6) <<<
Wednesday, June 6, 2012
Laaj Marai Jo Naamu N Levai
ਲਾਜ ਮਰੈ ਜੋ ਨਾਮੁ ਨ ਲੇਵੈ ॥
ਭੈਰਉ (ਮ: ੫) ਗੁਰੂ ਗ੍ਰੰਥ ਸਾਹਿਬ - ਅੰਗ ੧੧੪੮
>>>Download mp3<<<
Tuesday, June 5, 2012
Karam Dharam Paakhand Jo Deesahi
ਸੂਹੀ ਮਹਲਾ ੫ ॥
ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥
ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥
ਸੰਤਹੁ ਸਾਗਰੁ ਪਾਰਿ ਉਤਰੀਐ ॥
ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥
ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥
ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥
ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ੍ਹ ਪੜਿਆ ਮੁਕਤਿ ਨ ਹੋਈ ॥
ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥
ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ
ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥
>>>Download mp3<<<
Newer Posts
Older Posts
Home
Subscribe to:
Posts (Atom)